ਲੌਕ ਡਾਉਨ ਦੌਰਾਨ ਵਿਜਾਗ ਗੈਸ ਕਾਂਡ ਤੋਂ ਬਾਅਦ ਦਿੱਲੀ ਵਿੱਚ ਵਾਪਰਿਆ ਭਿਆਨਕ ਹਾਦਸਾ!

TeamGlobalPunjab
1 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ਅੰਦਰ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਇੱਥੇ ਦੇ ਬਵਾਨਾ ਉਦਯੋਗਿਕ ਖੇਤਰ ਵਿੱਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਅਗ ਇੰਨੀ ਭਿਆਨਕ ਸੀ ਕਿ ਮੌਕੇ ‘ਤੇ 14 ਗਡੀਆਂ ਅੱਗ ਬੁਝਾਉਣ ਲਈ ਪਹੁੰਚ ਗਈਆਂ ਹਨ।

ਦਸ ਦੇਈਏ ਕਿ ਇਹ ਅਗ ਕਾਰਡ ਬੋਰਡ ਦੀ ਫੈਕਟਰੀ ਵਿਚ ਲੱਗੀ ਹੈ। ਫਿਲਹਾਲ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਧਿਆਨ ਦੇਣ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਰਾਜਧਾਨੀ ਅੰਦਰ ਅਜਿਹਾ ਹਾਦਸਾ ਵਾਪਰਿਆ ਸੀ । ਉਦੋਂ ਅਗ ਲੱਗਣ ਕਾਰਨ 15 ਲੋਕਾਂ ਦੀ ਜਾਨ ਚਲੀ ਗਈ ਸੀ।

Share this Article
Leave a comment