ਕਾਂਗਰਸ ਦੇ ਜੇਤੂ ਵਿਧਾਇਕਾਂ ਦੀ ਪਹਿਲੀ ਮੀਟਿੰਗ ਕੱਲ੍ਹ ਸ਼ਾਮ ਪੰਜ ਵਜੇ ਕਾਂਗਰਸ ਭਵਨ ਵਿਖੇ ਹੋਵੇਗੀ

TeamGlobalPunjab
0 Min Read

ਚੰਡੀਗੜ੍ਹ : ਨਤੀਜੇ ਆਉਣ ਤੋਂ ਬਾਅਦ ਕਾਂਗਰਸ ਦੇ ਜੇਤੂ ਵਿਧਾਇਕਾਂ ਦੀ ਪਹਿਲੀ ਮੀਟਿੰਗ ਕੱਲ੍ਹ 10 ਮਾਰਚ ਨੂੰ ਸ਼ਾਮ ਪੰਜ ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ ! ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਦੇ ਸਾਰੇ ਜੇਤੂ ਵਿਧਾਇਕਾਂ ਨੂੰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ

 

Share This Article
Leave a Comment