Breaking News

Recent Posts

ਬਾਗੀ ਨੇਤਾ ਏਕਨਾਥ ਸ਼ਿੰਦੇ ਅਤੇ ਫੜਨਵੀਸ ਨੇ ਗੁਜਰਾਤ ‘ਚ ਕੀਤੀ ਗੁਪਤ ਮੀਟਿੰਗ

ਨਿਊਜ਼ ਡੈਸਕ: ਮਹਾਰਾਸ਼ਟਰ ਵਿੱਚ ਚੱਲ ਰਿਹਾ ਸੱਤਾ ਸੰਘਰਸ਼ ਕਿਸ ਲਈ ਘਾਤਕ ਸਾਬਤ ਹੋਵੇਗਾ, ਇਹ ਤਾਂ ਸਮਾਂ ਹੀ ਦੱਸੇਗਾ। ਪਰ ਸ਼ਿੰਦੇ ਧੜਾ ਊਧਵ ਸਰਕਾਰ ਨੂੰ ਲਗਾਤਾਰ ਚੁਣੌਤੀ ਦੇ ਰਿਹਾ ਹੈ। ਇਸ ਦੌਰਾਨ ਅਜਿਹੀਆਂ ਖ਼ਬਰਾਂ ਹਨ ਕਿ ਏਕਨਾਥ ਸ਼ਿੰਦ ਨੇ ਸ਼ੁੱਕਰਵਾਰ ਦੇਰ ਰਾਤ ਗੁਜਰਾਤ ਵਿੱਚ ਦੇਵੇਂਦਰ ਫੜਨਵੀਸ ਨਾਲ ਗੁਪਤ ਰੂਪ ਵਿੱਚ ਮੁਲਾਕਾਤ …

Read More »

ਕੈਪਟਨ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦਾ ਹੋਇਆ ਸਫਲ ਆਪਰੇਸ਼ਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਰੇਸ਼ਨ ਸਫਲ ਰਿਹਾ ਹੈ।  ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਹੋਇਆ। ਲੰਡਨ ‘ਚ ਉਨ੍ਹਾਂ ਦੇ ਨਾਲ ਮੌਜੂਦ ਪਰਨੀਤ ਕੌਰ ਮੁਤਾਬਕ ਕੈਪਟਨ ਦੀ ਸਰਜਰੀ ਸਫਲ …

Read More »

RBI ਨੇ ਧੋਖਾਧੜੀ ਨਾਲ ਸਬੰਧਿਤ ਇਸ ਸਰਕਾਰੀ ਬੈਂਕ ਨੂੰ ਠੋਕਿਆ ਭਾਰੀ ਜੁਰਮਾਨਾ

ਨਿਊਜ਼ ਡੈਸਕ: ਭਾਰਤੀ ਰਿਜ਼ਰਵ ਬੈਂਕ (RBI) ਨੇ ਜਨਤਕ ਖੇਤਰ ਦੇ ਬੈਂਕ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਕੇਂਦਰੀ ਰਿਜ਼ਰਵ ਬੈਂਕ (RBI) ਨੇ ਜਨਤਕ ਖੇਤਰ ਦੇ ਇੰਡੀਅਨ ਓਵਰਸੀਜ਼ ਬੈਂਕ (IOB) ‘ਤੇ 57.5 ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਹੈ। ਆਰਬੀਆਈ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਕਾਰਵਾਈ ਧੋਖਾਧੜੀ ਨਾਲ ਸਬੰਧਿਤ ਕੁਝ ਨਿਯਮਾਂ …

Read More »
Also plac e the google analytics code first