ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਕਰਵਾਏ ਦਾਖ਼ਲ

TeamGlobalPunjab
1 Min Read

ਅਮ੍ਰਿਤਸਰ : ਸ਼ੋ੍ਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਿਧਾਨ ਸਭਾ ਹਲਕਾ ਅਟਾਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਜੇਸ਼ ਸ਼ਰਮਾ ਨੂੰ ਦਾਖ਼ਲ ਕਰਵਾਏ ਹਨ।

ਅਮ੍ਰਿਤਸਰ ਐੱਸਡੀਐੱਮ ਦੋ ਦੇ ਦਫਤਰ ਵਿਖੇ ਕਾਗਜ਼ ਦਾਖ਼ਲ ਕਰਨ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨਾਲ ਉਨ੍ਹਾਂ ਦੇ ਨਾਲ ਸਿਆਸੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਸੀਏ ਰਾਕੇਸ਼ ਭਾਟੀਆ ਸਮੇਤ ਰਣੀਕੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment