ਮੋਗਾ: ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰਪਾਲ ਜੈਨ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਜੋਗਿੰਦਰ ਪਾਲ ਜੈਨਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਦੁਪਹਿਰ 2 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜ਼ਿਲ੍ਹਾ ਮੋਗਾ ਦੀ ਸਿਆਸਤ ਵਿੱਚ ਵੱਡਾ ਨਾਂ ਤਿੰਨ ਵਾਰ ਮੋਗਾ ਤੋਂ ਵਿਧਾਇਕ ਰਹੇ ਜੋਗਿੰਦਰ ਪਾਲ ਜੈਨ ਅੱਜ ਤੜਕਸਾਰ ਤਿੰਨ ਵਜੇ ਦੇ ਕਰੀਬ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣਦਿਆਂ ਹੀ ਸਿਆਸੀ ਖਿਮੇ ’ਚ ਸੋਗ ਦੀ ਲਹਿਰ ਦੋੜ ਪਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।