ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਪਾਏ ਗਏ ​ਕੋਰੋਨਾ ਪਾਜ਼ਿਟਿਵ, ਏਮਜ਼ ‘ਚ ਭਰਤੀ

TeamGlobalPunjab
2 Min Read

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਭਰਤੀ ਕਰਾਇਆ ਗਿਆ ਹੈ। ਦੱਸਣਯੋਗ ਹੈ ਕਿ ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ 4 ਮਾਰਚ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।

ਡਾ.ਮਨਮੋਹਨ ਸਿੰਘ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਟਵਿਟਰ ‘ਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ।

- Advertisement -

Share this Article
Leave a comment