ਹੈਲੀਕਾਪਟਰ ਹਾਦਸੇ ‘ਚ ਹੁਣ ਤੱਕ 4 ਮੌਤਾਂ, ਪਤਨੀ ਦੇ ਨਾਲ ਸਫ਼ਰ ਕਰ ਰਹੇ ਸਨ CDS ਰਾਵਤ

TeamGlobalPunjab
1 Min Read

ਕੁੰਨੂਰ: ਤਾਮਿਲਨਾਡੂ ਦੇ ਨੀਲਗਿਰੀ ਜ਼ਿਲੇ ਦੇ ਕੁੰਨੂਰ ‘ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਸਮੇਤ ਫੌਜ ਦੇ ਚਾਰ ਤੋਂ ਪੰਜ ਉੱਚ ਅਧਿਕਾਰੀ ਮੌਜੂਦ ਸਨ।

ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ 4 ਮੌਤਾਂ ਦੀ ਪੁਸ਼ਟੀ ਹੋਈ ਹੈ ਤੇ 3 ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਹੈ।

ਏਅਰ ਫੋਰਸ ਵਲੋਂ ਹੈਲੀਕਾਪਟਰ ‘ਚ ਜਨਰਲ ਰਾਵਤ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਗਈ ਹੈ।

- Advertisement -


ਸ਼ੁਰੂਆਤੀ ਜਾਣਕਾਰੀ ਅਨੁਸਾਰ CDS ਬਿਪਿਨ ਰਾਵਤ ਆਪਣੀ ਪਤਨੀ ਨਾਲ ਊਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।

Share this Article
Leave a comment