ਅੰਮ੍ਰਿਤਸਰ ‘ਚ ਗੈਂਗਸਟਰ ਦੀ ਗੋਲ਼ੀਆਂ ਮਾਰ ਕੇ ਹੱਤਿਆ

Rajneet Kaur
1 Min Read

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਸਠਿਆਲਾ ‘ਚ ਅੱਜ ਇੱਕ ਨਾਮੀ ਗੈਂਗਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਗੈਂਗਸਟਰ ਦੀ ਨਾਂ ਜਰਨੈਲ ਸਿੰਘ  ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਗੋਪੀ ਘਨਸ਼ਿਆਮਪੁਰਾ ਗੈਂਗ ਦਾ ਮੈਂਬਰ ਰਹਿ ਚੁੱਕਾ ਹੈ। ਜਰਨੈਲ ਸਿੰਘ  ਦੇ 24-25 ਗੋਲੀਆਂ ਮਾਰੀਆਂ ਗਈਆਂ ਸਨ।  ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment