ਭਲਕੇ ਹੋਵੇਗਾ ਆਮ ਚੋਣਾਂ 2024 ਦੀਆਂ ਤਾਰੀਕਾਂ ਦਾ ਐਲਾਨ

Prabhjot Kaur
1 Min Read

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਚੋਣਾਂ 2024 ਅਤੇ ਕੁਝ ਰਾਜ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਵਲੋਂ ਭਲਕੇ ਯਾਨੀ 16 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਭਾਰਤੀ ਚੋਣ ਕਮਿਸ਼ਨ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲਾਈਵ ਪ੍ਰਸਾਰਣ ਕੀਤਾ ਜਾਵੇਗਾ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment