Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਪੈਰ ਫਿਸਲ ਕੇ ਗਿਰਨ ਕਾਰਨ 55 ਸਾਲ਼ਾ ਵਿਅਕਤੀ ਦੀ ਮੌਤ
Golden Temple sarovar suicide

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਪੈਰ ਫਿਸਲ ਕੇ ਗਿਰਨ ਕਾਰਨ 55 ਸਾਲ਼ਾ ਵਿਅਕਤੀ ਦੀ ਮੌਤ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਸਵੇਰ ਦੇ ਲਗਭਗ 1.30 ਵਜੇ ਇੱਕ ਅੰਮ੍ਰਿਤਧਾਰੀ ਵਿਅਕਤੀ ਦੀ ਸਰੋਵਰ ਚ ਡਿੱਗ ਕੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦੀ ਪਹਿਚਾਣ ਬ੍ਰਹਮ ਮਹਿੰਦਰ ਸਿੰਘ ਉਮਰ ਲਗਭਗ 55 ਸਾਲ ਵਾਸੀ ਪਿੰਡ ਚੂਹੜਵਾਲੀ, ਆਦਮਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। Golden Temple sarovar suicide ਪੁਲਿਸ ਵਲੋਂ ਲਾਸ਼ ਨੂੰ ਫਿਲਹਾਲ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।  

Check Also

ਪੀ.ਏ. ਯੂ. ਵਿਚ ਫਲਾਂ ਬਾਰੇ 7ਵੀਂ ਵਿਚਾਰ-ਚਰਚਾ ਦਾ ਉਦਘਾਟਨ

ਲੁਧਿਆਣਾ: ਪੀ.ਏ. ਯੂ. ਦੇ ਫਲ ਵਿਗਿਆਨ ਵਿਭਾਗ ਵਲੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਹਿਯੋਗ ਨਾਲ …

Leave a Reply

Your email address will not be published. Required fields are marked *