ਗੋਲਡੀ ਬਰਾੜ ਗੈਂਗਸਟਰ ਨੇ ਸਿੱਧੂ ਮੂਸੇਵਾਲੇ ਦੇ ਕਤਲ ਦੀ ਲਈ ਜ਼ਿੰਮੇਵਾਰੀ

ਚੰਡੀਗੜ੍ਹ:ਗੋਲਡੀ ਬਰਾੜ ਗੈਂਗਸਟਰ ਨੇ ਸਿੱਧੂ ਮੂਸੇਵਾਲੇ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਪੁਲਿਸ ਸੂਚੀ ਵਿੱਚ ਸਭ ਤੋਂ ਵੱਧ ਲੋੜੀਂਦਾ ਗੈਂਗਸਟਰ ਹੈ। ਜੋ ਇਸ ਸਮੇਂ ਕੈਨੇਡਾ ਵਿੱਚ ਬੈਠਾ ਹੈ ਅਤੇ ਉਸ ਨੇ ਖੁਦ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ‘ਚ ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋ ਸਾਥੀਆਂ  ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ।

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.