10 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ

TeamGlobalPunjab
0 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।

ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਕਈ ਆਗੂਆਂ ਵੱਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

Share this Article
Leave a comment