ਸਰਕਾਰ ਵਲੋਂ ਘਰੇਲੂ ਬਿਜਲੀ ਦੀਆਂ ਦਰਾਂ ਘਟਾਉਣ ਦਾ ਨੋਟੀਫਿਕੇਸ਼ਨ ਜਾਰੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਘਰੇਲੂ ਸ਼੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਘਟਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।

ਨੋਟੀਫਿਕੇਸ਼ਨ ਅਨੁਸਾਰ 7 ਕਿਲੋਵਾਟ ਤੱਕ ਦੇ ਮੰਜ਼ੂਰਸ਼ੁਦਾ ਲੋਡ ਵਾਲੇ ਘਰੇਲੂ ਸ਼੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ‘ਚ 3 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ, ਨਾਲ ਹੀ ਕਟੌਤੀ ਤੋਂ ਬਾਅਦ ਸੋਧੀਆਂ ਦਰਾਂ ਬਾਰੇ ਦੱਸਿਆ ਗਿਆ ਹੈ।

ਬਿਜਲੀ ਦੀਆਂ ਦਰਾਂ ਘਟਾਉਣ ਦੇ ਹੁਕਮ 1 ਨਵੰਬਰ ਤੋਂ ਪ੍ਰਭਾਵੀ ਹੋਣਗੇ।

ਹੇਠਾਂ ਵੇਖੋ ਸੋਧੀਆਂ ਦਰਾਂ ਦਾ ਪੂਰਾ ਵੇਰਵਾ ;

- Advertisement -

Share this Article
Leave a comment