ਚੰਡੀਗੜ੍ਹ: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿਤੀ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
In a major breakthrough, Anti Gangster Task Force (#AGTF) has arrested Gangster Harpreet Singh, a close associate of fugitive Gangster Goldy Brar and mastermind of Pardeep Singh Murder Case of Kotkapura.
On November 10, 2022, Six Gangsters had killed Pardeep Singh (1/2) pic.twitter.com/652N9gDEWr
— DGP Punjab Police (@DGPPunjabPolice) June 12, 2023
ਦਸਣਯੋਗ ਹੈ ਕਿ 10 ਨਵੰਬਰ 2022 ਨੂੰ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕੀਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.