ਮਨੋਹਰ ਲਾਲ ਖੱਟੜ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ

Prabhjot Kaur
1 Min Read
ਕਰਨਾਲ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ  ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।

ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment