ਨਿਊਜ਼ ਡੈਸਕ: ਕੇਂਦਰ ਸਰਕਾਰ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ।
ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਿਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ। ਇਕ ਅਧਿਕਾਰਤ ਬਿਆਨ ਅਨੁਸਾਰ , ਅੰਬਾਲਾ ਪੁਲਿਸ ਨੇ ਕਿਹਾ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਣ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
किसान संगठनो के मुख्य पदाधिकारियों व आन्दोलनकारियो के विरूद रासुका राष्ट्रीय सुरक्षा अधिनियम 1980 /एन0एस0ए0 के तहत कार्यवाही शुरू ।
अम्बाला पुलिस@police_haryana @AdgpAmbalaRange @DGPHaryana pic.twitter.com/XUVp072qZG
— Ambala Police (@AmbalaPolice) February 22, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।