ਚੰਡੀਗੜ੍ਹ : ਹਰਿਆਣਾ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ, ਜਿਸ ਵਿੱਚ 18 ਆਈਏਐਸ ਅਤੇ 3 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਕਈ ਆਈ.ਏ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਆਈ.ਏ.ਐਸ. ਪੰਕਜ ਯਾਦਵ ਨੂੰ ਸਹਿਕਾਰਤਾ ਵਿਭਾਗ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦਾ ਪ੍ਰਧਾਨ ਸਕੱਤਰ ਅਤੇ ਹਰਿਆਣਾ ਭਵਨ ਨਵੀਂ ਦਿੱਲੀ ਵਿੱਚ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਬਣਾਇਆ ਗਿਆ ਹੈ। ਆਓ ਜਾਣਦੇ ਹਾਂ ਕਿ ਹੋਰ ਕਿਹੜੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ –



ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

