ਨਿਊਜ਼ ਡੈਸਕ: ਸੁਮੇਧ ਸੈਣੀ ਨਾਲ ਸਬੰਧਤ ਮਾਮਲੇ ‘ਚ ਪੰਜਾਬ ਦੇ ਵੱਡੇ ਵੱਡੇ ਲੀਡਰਾਂ ਦੇ ਖੁਲਾਸੇ ਹੋ ਰਹੇ ਹਨ।
ਉੱਥੇ ਹੀ ਪੰਜਾਬ ਦੀ ਮੁੱਖ ਸਮੱਸਿਆ ਅੱਜ ਲੇਬਰ ਹੈ। ਲੱਖਾਂ ਦੀ ਗਿਣਤੀ ਵਿੱਚ ਮਜ਼ਦੂਰ ਆਪਣੇ ਘਰਾ ਨੂੰ ਪਰਤਣਾ ਸ਼ੁਰੂ ਹੋ ਰਹੇ ਹਨ। ਜਿਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੱਡਾ ਘਾਟਾ ਹੋਵੇਗਾ।
ਇਸਦੇ ਨਾਲ ਹੀ ਪੰਜਾਬ ਵਿੱਚ ਹਥਿਆਰਾਂ ਸਣੇ ਵੱਡੇ ਗੈਂਗਸਟਰ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਆਏ ਦਿਨ ਵੱਡੇ ਖੁਲਾਸੇ ਹੋ ਰਹੇ ਹਨ।
ਅਜਿਹੇ ਹੀ ਪੰਜਾਬ ਦੇ ਭਖਦੇ ਮੁੱਦਿਆਂ ਤੇ ਲਾਈਵ ਗੱਲ ਬਾਤ ਦੇਖੋ ਸਾਡੇ ਖਾਸ ਪ੍ਰੋਗਰਾਮ Hello global punjab ‘ਚ