ਡਰੱਗਜ਼ ਮਾਮਲੇ ‘ਚ ਘਿਰੇ ਮਜੀਠੀਆ ਨੂੰ ਲੈ ਕੇ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

TeamGlobalPunjab
0 Min Read

ਚੰਡੀਗੜ੍ਹ: ਪੰਜਾਬ ਦੇ ਡਰੱਗਜ਼ ਮਾਮਲੇ ‘ਚ ਘਿਰੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 10 ਤਰੀਕ ਤੱਕ ਪਾ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਵੀ ਕੋਰਟ ਨੇ ਨੋਟਿਸ ਜਾਰੀ ਕਰਕੇ 8 ਜਨਵਰੀ ਤੱਕ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ।

Share this Article
Leave a comment