Breaking News

Blog Layout

ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ  ਦਿੱਤਾ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ

ਮਾਨਸਾ : ਮਾਨਸਾ ਅਦਾਲਤ ਵਲੋਂ ਅਮ੍ਰਿਤਸਰ ਪੁਲਿਸ ਨੂੰ  ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ।  24 ਘੰਟਿਆਂ ਵਿਚ ਲਾਰੈਂਸ ਨੂੰ ਅਦਾਲਤ ਵਿਚ ਪੇਸ਼ ਕਰਨਾ ਪਵੇਗਾ। ਮਿਲੀ ਜਾਣਕਾਰੀ ਮੁਤਾਬਕ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿਚ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆ ਰਹੀ ਹੈ। ਉਥੇ ਲਾਰੈਂਸ ਨੂੰ ਸਟੇਟ ਸਪੈਸ਼ਲ …

Read More »

ਪਠਾਨਕੋਟ ਦੇ ਆਰਮੀ ਕੈਂਪ ‘ਚ ਚੱਲੀਆਂ ਗੋਲੀਆਂ, 2 ਜਵਾਨਾਂ ਦੀ ਹੋਈ ਮੌਕੇ ‘ਤੇ ਮੌਤ

ਪਠਾਨਕੋਟ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਤਹਿਤ ਮੀਰਥਲ ਕੰਟੋਨਮੈਂਟ ਵਿਚ ਜਵਾਨ ਲੋਕੇਸ਼ ਨੇ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਫੌਜੀ ਗੋਲੀ ਚਲਾ ਕੇ ਖੁਦ ਫਰਾਰ ਹੋ ਗਿਆ ਹੈ। ਜਿਨ੍ਹਾਂ ਦੋ ਫ਼ੌਜੀ ਸੈਨਿਕਾਂ ਨੂੰ ਗੋਲੀ ਲੱਗੀ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ  । ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲਾ …

Read More »

ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਖਿਲਾਫ ਮਾਮਲਾ ਦਰਜ

ਨਿਊਜ਼ ਡੈਸਕ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ‘ਤੇ ਜਬਰ ਜਨਾਹ ਦਾ ਦੋਸ਼ ਹੈ। ਇਹ ਦੋਸ਼ ਉਨ੍ਹਾਂ ਦੇ ਨਿੱਜੀ ਸਕੱਤਰ ਪੀਪੀ ਮਾਧਵਨ ‘ਤੇ ਲੱਗੇ ਹਨ। ਦੱਸ ਦੇਈਏ ਕਿ ਇਹ ਦੋਸ਼ ਇੱਕ ਦਲਿਤ ਔਰਤ ਨੇ ਲਗਾਏ ਹਨ। ਇਨ੍ਹਾਂ ਦੋਸ਼ਾਂ ਤੋਂ ਬਾਅਦ ਕਈ ਸਵਾਲ ਉੱਠ ਰਹੇ ਹਨ। ਦੋਸ਼ ਹੈ ਕਿ ਮਾਧਵਨ …

Read More »

ਅਦਾਲਤ ਨੇ ਧਰਮਸੋਤ ਨੂੰ 14 ਦਿਨ ਦੀ ਹੋਰ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ:  ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿੰਨ੍ਹਾਂ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਕਿਤਾ ਗਿਆ ਹੈ। ਉਨ੍ਹਾਂ  ਨੂੰ ਸੋਮਵਾਰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਨੇ ਧਰਮਸੋਤ ਨੂੰ 14 ਦਿਨ ਦੀ ਹੋਰ ਨਿਆਇਕ ਹਿਰਾਸਤ ‘ਚ ਭੇਜ ਦਿਤਾ ਹੈ।ਅਗਲੀ ਪੇਸ਼ੀ 11 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਦੱਸਣਯੋਗ …

Read More »

‘ਆਪ’ ਦਾ ‘ਖ਼ਾਸ ਬਜਟ’!

ਜਗਤਾਰ ਸਿੰਘ ਸਿੱਧੂ ਐਡੀਟਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ‘ਆਪ’ ਸਰਕਾਰ ਦਾ ਪਲੇਠਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਇਹ ਬਜਟ ਮੁੱਖ ਮੰਤਰੀ ਭਗਵੰਤ ਮਾਨ ਦੇ ਰੰਗਲੇ ਪੰਜਾਬ ਦੀ ਤਸਵੀਰ ਪੇਸ਼ ਕਰਦਾ ਹੈ। ਉਹਨਾਂ ਨੇ ਆਪਣੇ ਭਾਸ਼ਣ ’ਚ ਇਸ ਗੱਲ ’ਤੇ ਜ਼ੋਰ ਦਿੱਤਾ ਕਿ …

Read More »

ਮੁੱਖ ਮੰਤਰੀ ਨੇ ਕਿਹਾ ਪੰਜਾਬ ਦੇ ਨਵੇਂ ਨਕਸ਼ ਘੜਨ ਵਾਲਾ ਹੈ ਬਜਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ ਉਲੀਕਣ ਵਾਲਾ ਦੱਸਿਆ। ਮੁੱਖ ਮੰਤਰੀ ਨੇ ਕਿਹਾ, ‘‘ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰ …

Read More »

PSEB ਵੱਲੋਂ ਅੱਜ ਜਾਰੀ ਹੋਣ ਵਾਲਾ 12 ਸ਼੍ਰੇਣੀ ਦਾ ਨਤੀਜਾ ਕੀਤਾ ਗਿਆ ਮੁਲਤਵੀ

ਚੰਡੀਗੜ੍ਹ:  ਪੰਜਾਬ ਸਕੂਲ ਪ੍ਰੀਖਿਆ ਬੋਰਡ (PSEB) ਅੱਜ ਪੰਜਾਬ ਬੋਰਡ 12ਵੀਂ ਦੇ ਨਤੀਜੇ  ਦਾ ਐਲਾਨ ਨਹੀਂ ਕਰੇਗਾ। ਬਾਰਵ੍ਹੀਂ ਸ਼੍ਰੇਣੀ  ਮਾਰਚ 2022 ਲਈ ਅੱਜ ਮਿਤੀ 27.06.2022 ਨੂੰ  ਘੋਸ਼ਿਤ ਹੋਣ ਵਾਲਾ ਨਤੀਜਾ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕੀਤਾ ਗਿਆ ਹੈ  ।ਇਹ ਨਤੀਜਾ ਨਿਕਟ ਭਵਿੱਖ ਵਿੱਚ ਜਾਰੀ ਹੋਵੇਗਾ ਜਿਸ ਦੀ ਸੂਚਨਾ …

Read More »

ਬੋਰਿਸ ਜੌਹਨਸਨ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ G-7 ‘ਚ ਪੁਤਿਨ ਦੀ ਫੋਟੋ ਦਾ ਉਡਾਇਆ ਮਜ਼ਾਕ

ਨਿਊਜ਼ ਡੈਸਕ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਰਮਨੀ ਦੇ ਕਰੁਨ ਵਿੱਚ G7 ਮੀਟਿੰਗ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਬਿਨ੍ਹਾਂ ਕੱਪੜਿਆਂ ਵਾਲੀ ਫੋਟੋ ਦਾ ਮਜ਼ਾਕ ਉਡਾਇਆ। ਇਸ ਮਜ਼ਾਕ ਦੌਰਾਨ ਰਿਕਾਰਡ ਕੀਤੀ ਗਈ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। …

Read More »

ਬਜਟ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੀ.ਐੱਮ. ਭਗਵੰਤ ਮਾਨ ਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਅੱਜ ਦੇ ਬਜਟ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ …

Read More »

ਮਨੁੱਖਾਂ ਦੀ ਗਲਤੀ ਕਾਰਨ ਲੋਕ ਹੋ ਜਾਣਗੇ ਬੌਣੇ, ਅੋਸਤਨ ਕੱਦ 3.5 ਫੁੱਟ, ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ

ਨਿਊਜ਼ ਡੈਸਕ: ਲੰਬਾਈ ਆਮ ਤੌਰ ‘ਤੇ ਜੈਨੇਟਿਕ ਢਾਂਚੇ ‘ਤੇ ਨਿਰਭਰ ਕਰਦੀ ਹੈ। ਮਤਲਬ ਕਿ ਤੁਸੀਂ ਕਿੰਨੇ ਛੋਟੇ ਜਾਂ ਲੰਬੇ ਹੋਵੋਗੇ ਇਹ ਤੁਹਾਡੇ ਮਾਤਾ-ਪਿਤਾ ਦੇ ਕੱਦ ਦੁਆਰਾ ਨਿਰਧਾਰਤ ਕੀਤਾ ਜਾਂਦਾ ਹੈ।  ਇਸ ਦੌਰਾਨ ਇਕ ਅਧਿਐਨ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਜੇਕਰ ਲੋਕ ਸਮੇਂ ‘ਤੇ ਨਜ਼ਰ ਨਹੀਂ ਰੱਖਣਗੇ ਤਾਂ …

Read More »
Also plac e the google analytics code first