Breaking News

Classic Layout

ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ, ਰਾਮਪੁਰ ਤੋਂ ਘਨਸ਼ਿਆਮ ਲੋਧੀ ਨੇ ਦਰਜ ਕੀਤੀ ਜਿੱਤ

ਯੂਪੀ: ਯੂਪੀ ਦੀ ਰਾਮਪੁਰ ਲੋਕ ਸਭਾ ਸੀਟ ਦੀ ਉਪ ਚੋਣ ਵਿੱਚ ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਥੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਘਨਸ਼ਿਆਮ ਲੋਧੀ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਸਪਾ ਉਮੀਦਵਾਰ ਮੁਹੰਮਦ ਅਸੀਮ ਰਾਜਾ ਨੂੰ ਹਰਾਇਆ ਹੈ। ਰਾਮਪੁਰ ਨੂੰ ਸਪਾ ਨੇਤਾ ਆਜ਼ਮ ਖਾਨ ਦਾ ਗੜ੍ਹ ਮੰਨਿਆ …

Read More »

ਕਾਂਗਰਸ, BJP, ਅਕਾਲੀ ਦਲ ਬਾਦਲ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ

ਸੰਗਰੂਰ: ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ। ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਸਿਮਰਨਜੀਤ ਸਿੰਘ ਮਾਨ …

Read More »

ਸਰਕਾਰੀ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਨਿਯਮਾਂ ‘ਚ ਵੱਡੇ ਬਦਲਾਅ

ਨਿਊਜ਼ ਡੈਸਕ: ਖੁਰਾਕ ਅਤੇ ਜਨਤਕ ਵੰਡ ਵਿਭਾਗ ਰਾਸ਼ਨ ਕਾਰਡ ਦੇ ਨਿਯਮਾਂ ਵਿੱਚ ਬਦਲਾਅ ਕਰ ਰਿਹਾ ਹੈ। ਇਸ ਤਹਿਤ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਵਾਲੇ ਯੋਗ ਲੋਕਾਂ ਲਈ ਤੈਅ ਮਾਪਦੰਡ ਬਦਲ ਜਾਣਗੇ। ਦੱਸ ਦੇਈਏ ਕਿ ਨਵੇਂ ਸਟੈਂਡਰਡ ਦਾ ਡਰਾਫਟ ਹੁਣ ਲਗਭਗ ਤਿਆਰ ਹੈ। ਇਸ ਦੇ ਲਈ ਸੂਬਾ ਸਰਕਾਰਾਂ ਨਾਲ …

Read More »

ਸ਼੍ਰੀਲੰਕਾ ‘ਚ ਪੈਟਰੋਲ 60 ਰੁਪਏ ਮਹਿੰਗਾ, ਹੁਣ 470 ਰੁਪਏ ‘ਚ ਮਿਲ ਰਿਹਾ 1 ਲੀਟਰ, ਡੀਜ਼ਲ ਵੀ 50 ਰੁਪਏ ਮਹਿੰਗਾ

ਕੋਲੰਬੋ- ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਦੇ ਬੁਰੇ ਦਿਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਸ਼੍ਰੀਲੰਕਾ ‘ਚ ਪੈਟਰੋਲ ਦੀ ਕੀਮਤ 60 ਸ਼੍ਰੀਲੰਕਾਈ ਰੁਪਏ ਅਤੇ ਡੀਜ਼ਲ ਦੀ ਕੀਮਤ 50 ਸ਼੍ਰੀਲੰਕਾਈ ਰੁਪਏ ਵਧ ਗਈ ਹੈ। ਗੁਆਂਢੀ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਤੀਜੀ ਵਾਰ ਵਾਧਾ …

Read More »

ਯੂ-ਟਿਊਬ ਨੇ ਹਟਾਇਆ ਸਿੱਧੂ ਮੂਸੇਵਾਲਾ ਦਾ SYL ਗੀਤ, ਜਾਣੋ ਕਾਰਨ

ਚੰਡੀਗੜ੍ਹ- ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦਾ ਚਰਚਿਤ ਗੀਤ ਐੱਸ.ਵਾਈ.ਐੱਲ. ਯੂ-ਟਿਊਬ ਵਲੋਂ ਡਲੀਟ ਕਰ ਦਿੱਤਾ ਗਿਆ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ‘ਚ ਵੱਡੇ ਪੱਧਰ ਤੇ ਦੇਖਿਆ ਗਿਆ ਸੀ। ਇਹ ਗੀਤ ‘ਚ ਸਿੱਧੂ ਮੂਸੇਵਾਲੇ ਨੇ ਐੱਸ ਵਾਈ ਐੱਲ ਸਣੇ ਪੰਜਾਬ ਦੇ ਕਈ ਭਖਦੇ ਮਸਲਿਆਂ …

Read More »

ਸੰਗਰੂਰ ਜ਼ਿਮਨੀ ਚੋਣ: ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ,ਨੌਜਵਾਨਾਂ ਨੇ ਚਲਾਏ ਪਟਾਕੇ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਜਿੱਤ ਲਈ ਹੈ। ਸਿਮਰਨਜੀਤ ਸਿੰਘ ਮਾਨ ਵੋਟਾਂ ਦੀ ਗਿਣਤੀ ਸ਼ੁਰੂ ਹੁੰਦੇ ਹੀ ਲਗਾਤਾਰ ਜਿੱਤ ਵੱਲ ਵੱਧ ਰਹੇ ਸਨ। ਉਨ੍ਹਾਂ ਨੇ ਕਰੀਬ 8100 ਵੋਟਾਂ ਦੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮਾਤ ਦਿੱਤੀ …

Read More »

ਇੰਗਲੈਂਡ ਦੇ ਸੇਂਟ ਐਲਬੈਂਸ ਦੇ ਡਿਪਟੀ ਮੇਅਰ ਬਣੇ ਭਾਰਤੀ ਮੂਲ ਦੇ ਸਈਅਦ ਅਬਦੀ

ਲੰਡਨ- ਇੰਗਲੈਂਡ ਦੇ ਐਲਬੈਂਸ ਸ਼ਹਿਰ ਵਿੱਚ ਭਾਰਤੀ ਮੂਲ ਦੇ ਸਈਅਦ ਅਬਦੀ ਨੂੰ ਸਾਲ 2022 ਅਤੇ 2023 ਲਈ ਡਿਪਟੀ ਮੇਅਰ ਚੁਣਿਆ ਗਿਆ ਹੈ। ਸਈਅਦ ਅਬਦੀ ਦਾ ਜਨਮ ਲਖਨਊ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਉਸਦਾ ਪਰਿਵਾਰ ਮੂਲ ਰੂਪ ਵਿੱਚ ਜੌਨਪੁਰ ਦੇ ਪਿੰਡ ਬੜਗਾਓਂ ਦਾ ਰਹਿਣ ਵਾਲਾ ਹੈ। ਉਨ੍ਹਾਂ ਦਾ ਪਰਿਵਾਰ 1975 ਵਿੱਚ …

Read More »

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਗਰਭਪਾਤ ਦੇ ਫੈਸਲੇ ਦਾ ਕੀਤਾ ਵਿਰੋਧ, ਹੋਰ ਅਧਿਕਾਰਾਂ ਦੀ ਉਲੰਘਣਾ ਦਾ ਡਰ

ਟੋਰਾਂਟੋ- ਅਮਰੀਕੀ ਸੁਪਰੀਮ ਕੋਰਟ ਵੱਲੋਂ ਗਰਭਪਾਤ ਦੇ ਅਧਿਕਾਰ ਦੀ ਕਾਨੂੰਨੀ ਸਥਿਤੀ ਨੂੰ ਖ਼ਤਮ ਕਰਨ ਤੋਂ ਬਾਅਦ ਇਸ ‘ਤੇ ਬਹਿਸ ਤੇਜ਼ ਹੋ ਗਈ ਹੈ। ਕਾਨੂੰਨੀ ਤੌਰ ‘ਤੇ ਗਰਭਪਾਤ ਨੂੰ ਮਨਜ਼ੂਰੀ ਦੇਣ ਵਾਲੇ ਕਰੀਬ 50 ਸਾਲ ਪੁਰਾਣੇ ਫੈਸਲੇ ਨੂੰ ਉਲਟਾਉਣ ਤੋਂ ਬਾਅਦ ਵਿਰੋਧ ਦੀਆਂ ਆਵਾਜ਼ਾਂ ਉੱਠ ਰਹੀਆਂ ਹਨ। ਗਰਭਪਾਤ ਦੇ ਅਧਿਕਾਰ ਨੂੰ …

Read More »

ਸਿਮਰਨਜੀਤ ਮਾਨ ਨੇ ਸੰਗਰੂਰ ਵਾਸੀਆਂ ਦਾ ਕੀਤਾ ਧੰਨਵਾਦ

ਸੰਗਰੂਰ: ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਖ਼ਬਰ ਲਿਖੇ ਜਾਣ ਤੱਕ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ ਤੇ ਉਹ ਜਿੱਤ ਵੱਲ ਵੱਧਦੇ ਨਜ਼ਰ ਆ ਰਹੇ ਹਨ। ਮਾਨ ਦੇ ਹਮਾਇਤੀਆਂ ਵੱਲੋਂ …

Read More »

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ ਨੂੰ ਪਛਾੜ ਕੇ ਇਕ ਦੂਜੇ ਨੂੰ ਫਸਵਾਂ ਮੁਕਾਬਲਾ ਦੇ ਰਹੇ ਹਨ। ਮਾਨ ਦੀ ਲੀਡ ਬਰਕਰਾਰ ਹੈ 4843 ਵੋਟਾਂ ਨਾਲ ਅੱਗੇ ਚੱਲ ਰਹੇ ਹਨ।  01:10 pm ਤੱਕ ਦੇ ਰੁਝਾਨ 01:05 pm h ਤੱਕ ਦੇ ਰੁਝਾਨ 12:50 …

Read More »
Also plac e the google analytics code first