ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 2 IAS ਅਧਿਕਾਰੀਆਂ ਦੀ ਅਹਿਮ ਅਹੁਦਿਆਂ ‘ਤੇ ਕੀਤੀ ਗਈ ਨਿਯੁਕਤੀ

TeamGlobalPunjab
0 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦੋ ਆਈ.ਏ.ਐਸ. ਅਧਿਕਾਰੀਆਂ ਨੂੰ ਅਹਿਮ ਅਹੁਦਿਆਂ ’ਤੇ ਨਿਯੁਕਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਦੋ ਅਹਿਮ ਨਿਯੁਕਤੀਆਂ ਤਹਿਤ ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਗਿਆ ਹੈ।

Share this Article
Leave a comment