ਚੰਡੀਗੜ੍ਹ: ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਆਈਏਐੱਸ (IAS) ਅਨੁਰਾਗ ਵਰਮਾ (Anurag Verma) ਦੀ ਜਗ੍ਹਾ ਆਈਏਐੱਸ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਕੇਏਪੀ ਸਿਨਹਾ ਹੁਣ ਪੰਜਾਬ ਸਰਕਾਰ ਵਿੱਚ ਮੁੱਖ ਸਕੱਤਰ ਹੋਣਗੇ। ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।