ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਚਾਰ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਇਹਨਾਂ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਜਿਨ੍ਹਾਂ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ‘ਚ ਸ਼ਾਮਲ ਹਨ :
1997 ਬੈਚ ਦੇ ਆਈਏਐਸ ਵੀਰੇਂਦਰ ਕੁਮਾਰ ਮੀਨਾ
2013 ਬੈਚ ਦੀ ਆਈਏਐਸ ਅਧਿਕਾਰੀ ਪ੍ਰਨੀਤ ਸ਼ੇਰਗਿੱਲ
2013 ਬੈਚ ਦੇ ਆਈਏਐਸ ਅਧਿਕਾਰੀ ਅਮਿਤ ਤਲਵਾਰ ਅਤੇ
2015 ਬੈਚ ਦੇ ਆਈਏਐਸ ਅਧਿਕਾਰੀ ਉਮਾ ਸ਼ੰਕਰ ਗੁਪਤਾ।
ਇਹਨਾਂ ਸੀਨੀਅਰ ਆਈਏਐਸ ਅਧਿਕਾਰੀਆਂ ਦੀ ਨਵੀਂ ਨਿਯੁਕਤੀ ਅਤੇ ਤਬਾਦਲੇ ਦਾ ਵੇਰਵਾ ਹੇਠਾਂ ਸੂਚੀ ਅਨੁਸਾਰ ਹੈ;