ਚੰਡੀਗੜ੍ਹ: ਪੰਜਾਬ ਵਿੱਚ ਬੱਸਾਂ ਰਾਹੀਂ ਯਾਤਰਾ ਕਰਨ ਵਾਲਿਆਂ ਲਈ ਅੱਜ ਇੱਕ ਮਹੱਤਵਪੂਰਨ ਖ਼ਬਰ ਹੈ। ਜਾਣਕਾਰੀ ਅਨੁਸਾਰ ਅੱਜ ਪਨਬਸ ਵਰਕਸ਼ਾਪ ਦੇ ਕਰਮਚਾਰੀ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੜਤਾਲ ‘ਤੇ ਰਹਿਣਗੇ। ਇਸ ਸਮੇਂ ਦੌਰਾਨ ਬੱਸ ਸਟੈਂਡ ਵੀ ਬੰਦ ਰਹੇਗਾ। ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦੇਈਏ ਕਿ ਰੈਗੂਲਰਾਈਜ਼ੇਸ਼ਨ ਅਤੇ ਹੋਰ ਮੰਗਾਂ ਨੂੰ ਲੈ ਕੇ ਠੇਕਾ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪਰ ਦੂਜੇ ਪਾਸੇ, ਪਨਬੱਸ ਵਰਕਸ਼ਾਪ ਦੇ ਕਰਮਚਾਰੀਆਂ ਨੇ ਤਨਖਾਹਾਂ ਨਾ ਮਿਲਣ ਕਾਰਨ 20 ਮਈ ਨੂੰ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।