ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜਾਂ ਦੀ ਗਿਣਤੀ ਲਾਕਡਾਉਨ 3.0 ਤੋਂ ਬਾਅਦ ਵੀ ਤੇਜੀ ਨਾਲ ਵੱਧਦੀ ਜਾ ਰਹੀ ਹੈ। ਸਰਕਾਰੀ ਅੰਕੜੇ ਅਨੁਸਾਰ 67,157 ਮਰੀਜ ਸਾਹਮਣੇ ਆ ਚੁੱਕੇ ਹਨ। ਇਹ ਪਹਿਲੀ ਵਾਰ ਹੈ ਜਦੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਇੱਕ ਦਿਨ ਵਿੱਚ ਚਾਰ ਹਜ਼ਾਰ ਤੋਂ ਜ਼ਿਆਦਾ ਮਰੀਜ ਮਿਲੇ ਹਨ। 20,917 ਮਰੀਜ ਠੀਕ ਹੋ ਚੁੱਕੇ ਹਨ ਜਦਕਿ ਇਸ ਜਾਨਲੇਵਾ ਬਿਮਾਰੀ ਕਾਰਨ 2,206 ਲੋਕ ਆਪਣੀ ਜਾਨ ਗਵਾ ਚੁੱਕੇ ਹਨ।
ਮਹਾਰਾਸ਼ਟਰ, ਗੁਜਰਾਤ ਅਤੇ ਰਾਜਧਾਨੀ ਦਿੱਲੀ ਦੇਸ਼ ਵਿੱਚ ਕੋਰੋਨਾ ਦਾ ਹਾਟ ਸਪਾਟ ਬਣਿਆ ਹੋਇਆ ਹੈ। ਦੱਖਣ ਵਿੱਚ ਤਮਿਲਨਾਡੁ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਦੇਖੋ ਪੂਰੀ ਸੂਚੀ: