ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਇਕ ਲੰਬੀ ਰਾਤ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ।
— Donald J. Trump (@realDonaldTrump) May 10, 2025