Breaking News

ਇੰਗਲੈਂਡ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਮੁੰਬਈ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸ਼ੁੱਕਰਵਾਰ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਅਤੇ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ  ਦਿੱਤਾ ।

ਵਿਰਾਟ ਕੋਹਲੀ ਦੀ ਕਪਤਾਨੀ ਹੇਠ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ (ਉਪ ਕਪਤਾਨ), ਹਨੁਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਆਰ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ , ਇਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਸ਼ਾਰਦੂਲ ਠਾਕੁਰ, ਉਮੇਸ਼ ਯਾਦਵ, ਕੇ ਐਲ ਰਾਹੁਲ, ਰਿਧੀਮਾਨ ਸਾਹਾ ਨੂੰ ਸ਼ਾਮਲ ਕੀਤਾ ਗਿਆ ਹੈ।

 

ਕੇਐਲ ਰਾਹੁਲ ਅਤੇ ਸਾਹਾ ਦੀ ਤੰਦਰੁਸਤੀ ਬਾਰੇ ਹਾਲੇ ਸਥਿਤੀ ਸਪਸ਼ਟ ਨਹੀਂ ਹੈ। ਇਸ ਤੋਂ ਇਲਾਵਾ ਅਭਿਮਾਨਯੂ ਈਸਵਰਨ, ਮਸ਼ਹੂਰ ਕ੍ਰਿਸ਼ਨ, ਅਵੇਸ਼ ਖਾਨ ਅਤੇ ਅਰਜਨ ਨਾਗਾਵਾਸਵਾਲਾ ਨੂੰ ਸਟੈਂਡਬਾਏ ਖਿਡਾਰੀ ਸ਼ਾਮਲ ਕੀਤਾ ਗਿਆ ਹੈ।

ਧੰਨਵਾਦ ਸਹਿਤ :@ BCCI TWITTER

Check Also

CM ਮਾਨ ਨੇ ਕਿਹਾ ਸਿੱਧੂ ਤੇ ਮਜੀਠੀਆ ਇੱਕੋ-ਥਾਲੀ ਦੇ ਚੱਟੇ-ਵੱਟੇ, ਮਜੀਠੀਆ ਨੇ ਟਵੀਟ ਦਾ ਦਿਤਾ ਮੋੜਵਾਂ ਜਵਾਬ

ਚੰਡੀਗੜ੍ਹ :  CM ਮਾਨ ਨੇ ਅੱਜ ਸ਼ਾਇਰੀ ਵਾਲਾ ਇਕ ਟਵੀਟ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ …

Leave a Reply

Your email address will not be published. Required fields are marked *