IPS ਈਸ਼ਵਰ ਸਿੰਘ ਵਿਜੀਲੈਂਸ ਬਿਓਰੋ ਪੰਜਾਬ ਦੇ ਚੀਫ਼ ਡਾਇਰੈਕਟਰ ਨਿਯੁਕਤ

TeamGlobalPunjab
0 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ 1993 ਬੈੱਚ ਦੇ ਆਈ.ਪੀ.ਐਸ.ਅਧਿਕਾਰੀ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਓਰੋ ਦਾ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਹੈ। ਉਹ ਵਿਜੀਲੈਂਸ ਬਿਓਰੋ ਦੇ ਚੀਫ਼ ਡਾਇਰੈਕਟਰ ਅਹੁਦੇ ’ਤੇ ਤਾਇਨਾਤ ਬੀ.ਕੇ. ਉੱਪਲ ਦੀ ਥਾਂ ਲੈਣਗੇ। ਉੱਪਲ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਆਪਣੀ ਅਗਲੀ ਪੋਸਟਿੰਗ ਵਾਸਤੇ ਪੰਜਾਬ ਦੇ ਗ੍ਰਹਿ ਅਤੇ ਨਿਆਂ ਮੰਤਰਾਲੇ ਨੂੰ ਰਿਪੋਰਟ ਕਰਨ।

Share this Article
Leave a comment