ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ

Global Team
1 Min Read

ਨਿਊਜ਼ ਡੈਸਕ:ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈਡ ਸੁਰੱਖਿਆ ਛੱਡ ਦਿੱਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਜ਼ੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਦੋਂ ਪਿਛਲੇ ਸਮੇਂ ਦੌਰਾਨ ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਸੀ ਕੇਂਦਰ ਸਰਕਾਰ ਨੇ ਜੈਡ ਸੁਰੱਖਿਆ ਮੁਹੱਈਆ ਕਰਵਾਈ ਸੀ।

ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment