ਕਰਨ ਔਜਲਾ ਨੇ ਇੰਸਟਾਗ੍ਰਾਮ ਤੋਂ ਕਿਉਂ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ?

Prabhjot Kaur
1 Min Read

ਨਿਊਜ਼ ਡੈਸਕ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਡਿਲੀਟ ਹਾਈਡ ਦਿੱਤੀਆਂ ਹਨ। ਇਸਦੇ ਨਾਲ ਹੀ ਗਾਇਕ ਨੇ ਆਪਣੀ ਪ੍ਰੋਫਾਈਲ ਦ ਫੋਟੋ ਬਦਲ ਕੇ ਲੋਡਿੰਗ ਦੀ ਫੋਟੋ ਲਗਾ ਦਿੱਤੀ ਗਈ ਹੈ। ਇਸ ਸਭ ਨੂੰ ਦੇਖ ਕੇ ਕਈ ਫੈਨਜ਼ ਕਾਫੀ ਪਰੇਸ਼ਾਨ ਹਨ। ਸਭ ਇਹੀ ਸੋਚ ਰਹੇ ਹਨ ਕਿ ਕਰਨ ਔਜਲਾ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ।

karan aujla instagram

ਵੱਖ-ਵੱਖ ਨਿਊਜ਼ ਚੈਨਲਾ ਵਲੋਂ ਵੱਖ-ਵੱਖ ਕਿਆਸ ਲਗਾਏ ਜਾ ਰਹੇ ਹਨ। ਇੱਕ ਰਿਪੋਰਟ ਮੁਤਾਬਕ ਕਰਨ ਔਜਲਾ ਧਮਾਕੇਦਾਰ ਐਲਬਮ ਰਿਲੀਜ਼ ਕਰਨ ਜਾ ਰਹੇ ਹਨ। ਜਿਸ ਤੋਂ ਪਹਿਲਾਂ ਉਹਨਾਂ ਨੇ ਪ੍ਰੋਫਾਈਲ ਪਿਕ ਬਦਲੀ ‘ਤੇ ਸਾਰੀਆਂ ਪੋਸਟ ਡਿਲੀਟ ਕਰਕੇ ਫੈਨਜ਼ ਨੂੰ ਝਟਕਾ ਦਿੱਤਾ ਹੈ।

Karan aujla instagram

- Advertisement -

ਉੱਥੇ ਹੀ ਦੂਜੇ ਪਾਸੇ ਲੋਕਾਂ ਵਲੋਂ ਇਸ ਤੋਂ ਬਾਅਦ ਗਾਇਕ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਯੂਜ਼ਰਸ ਲਗਾਤਾਰ ਕਰਨ ਨੂੰ ਟ੍ਰੋਲ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment