ਸ਼੍ਰੋਮਣੀ ਅਕਾਲੀ ਦਲ ਦਾ ਕਰਨੈਲ ਸਿੰਘ ਪੰਜੋਲੀ ਖ਼ਿਲਾਫ਼ ਐਕਸ਼ਨ

Prabhjot Kaur
1 Min Read

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੂੰ 6 ਸਾਲਾਂ ਲਈ ਪਿਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।  ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

 


ਟਵੀਟ ‘ਚ ਲਿਖਿਆ ਗਿਆ ਹੈ ਕਿ, ‘ਕਰਨੈਲ ਸਿੰਘ ਪੰਜੋਲੀ ਨੂੰ 6 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਫੈਸਲਾ ਸ. ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਲਿਆ ਗਿਆ ਹੈ। ਇਹ ਫ਼ੈਸਲਾ ਕੱਲ੍ਹ 13 ਫਰਵਰੀ ਨੂੰ ਪਿੰਡ ਮਲੂਕਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਲਿਆ ਗਿਆ ਹੈ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment