ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਦਿੱਲੀ ਤੋਂ ਅੰਮ੍ਰਿਤਸਰ ਆਉਣਗੇ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਸਾਬਕਾ IG ਅਤੇ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ SIT ਮੁਖੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣਗੇ।
ਪੰਜਾਬ ਬਦਲਾਓ ਚਾਹੁੰਦਾ ਹੈ। ਸਿਰਫ਼ ਆਮ ਆਦਮੀ ਪਾਰਟੀ ਹੀ ਉਮੀਦ ਹੈ।
ਕੱਲ੍ਹ ਅੰਮ੍ਰਿਤਸਰ ਵਿਖੇ ਮਿਲਦੇ ਹਾਂ
— Arvind Kejriwal (@ArvindKejriwal) June 20, 2021
- Advertisement -