ਅੰਮ੍ਰਿਤਸਰ: ਖਾਲਸਾ ਏਡ ਦੇ ਮੁਖੀ ਰਵੀ ਸਿੰਘ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹੁੰਚੇ। ਜਿਥੇ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ ਤੇ ਗੁਰੂ ਚਰਨਾਂ ‘ਚ ਹਾਜ਼ਰੀ ਲਗਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
https://www.facebook.com/permalink.php?story_fbid=10156352428856621&id=641511620
https://www.facebook.com/ravisinghkhalsaaid/videos/736441910184512/