ਚੰਡੀਗੜ੍ਹ: ਕਿਸਾਨਾਂ ਨੇ ਪੰਜਾਬ ਅੰਦਰ 23 ਨਵੰਬਰ ਯਾਨੀ ਸੋਮਵਾਰ ਤੋਂ ਮੁੜ ਰੇਲਾਂ ਨੂੰ ਲਾਂਘਾ ਦੇਣ ਦਾ ਫੈਸਲਾ ਲਿਆ ਹੈ। ਕੈਪਟਨ ਅਮਰਿੰਦਰ ਦੀ ਕਿਸਾਨਾਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਕੈਪਟਨ ਨੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੀਟਿੰਗ ‘ਚ ਫੈਸਲਾ ਹੋਇਆ ਕਿ ਕਿਸਾਨ ਪੂਰੀ ਤਰ੍ਹਾਂ ਟਰੈਕਾਂ ਤੋਂ ਆਪਣੇ ਧਰਨੇ ਚੁੱਕ ਲੈਣਗੇ।
BREAKING: Punjab farmers to completely lift their rail blockade from Monday (November 23) to allow all goods & passenger trains, in response to impassioned appeal by CM @capt_amarinder at meeting with Kisan Unions.
— Raveen Thukral (@RT_MediaAdvPbCM) November 21, 2020
ਕਿਸਾਨਾਂ ਦਾ ਕਹਿਣਾ ਹੈ ਕਿ 15 ਦਿਨਾਂ ਤੱਕ ਰੇਲ ਆਵਾਜਾਈ ‘ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਦੌਰਾਨ ਕੇਂਦਰ ਨੂੰ ਵੀ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਕੋਈ ਗੱਲਬਾਤ ਨਹੀਂ ਹੋਈ ਤਾਂ ਅੰਦੋਲਨ ਮੁੜ ਸ਼ੁਰੂ ਕੀਤਾ ਜਾਵੇਗਾ।
Had a fruitful meeting with Kisan Unions. Happy to share that starting 23rd Nov night, Kisan Unions have decided to end rail blockades for 15 days. I welcome this step since it will restore normalcy to our economy. I urge Central Govt to resume rail services to Punjab forthwith. pic.twitter.com/shmIZPHFR0
— Capt.Amarinder Singh (@capt_amarinder) November 21, 2020