ਵੈਨਕੂਵਰ ਸ਼ਹਿਰ ਦੀ ਇਕ ਲਾਇਬ੍ਰੇਰੀ ‘ਚ ਚਾਕੂ ਨਾਲ ਹਮਲਾ, ਹਮਲਾਵਰ ਨੇ ਕੀਤਾ ਖ਼ੁਦ ਨੂੰ ਜ਼ਖ਼ਮੀ

TeamGlobalPunjab
1 Min Read

ਵਰਲਡ ਡੈਸਕ:– ਵੈਨਕੂਵਰ ਸ਼ਹਿਰ ਦੀ ਇਕ ਲਾਇਬ੍ਰੇਰੀ ‘ਚ ਚਾਕੂਬਾਜ਼ੀ ਦੀ ਘਟਨਾ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ‘ਚ ਲਿਆ ਹੈ। ਸ਼ੱਕੀ ਦੋਸ਼ੀ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਖ਼ੁਦ ਨੂੰ ਵੀ ਚਾਕੂ ਮਾਰ ਲਿਆ।

ਇਸਤੋਂ ਇਲਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਲਈ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ।

Share This Article
Leave a Comment