ਜਾਣੋ ਪੋਸ਼ਕ ਤੱਤਾਂ ਨਾਲ ਭਰਪੂਰ ਸੂਪਰਫੂਡ ਕਟਹਲ ਦੇ ਅਣਗਿਣਤ ਫਾਇਦੇ

TeamGlobalPunjab
1 Min Read

ਨਿਊਜ਼ ਡੈਸਕ : ਕਟਹਲ ਰੁੱਖ ‘ਤੇ ਲੱਗਣ ਵਾਲਾ ਸਭ ਤੋਂ ਵੱਡਾ ਫਲ ਮੰਨਿਆ ਜਾਂਦਾ ਹੈ, ਇਹ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ  ਸਬਜ਼ੀ ਸਿਹਤ ਲਈ ਬਹੁਤ ਲਾਭਦਾਇਕ ਹੈ। ਸਬਜ਼ੀ ਦੇ ਨਾਲ-ਨਾਲ ਇਸਦੇ ਪਕੌੜੇ , ਕੌਫਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਇਸ ਨੂੰ ਸਨੈਕਸ ਦੇ ਰੂਪ ’ਚ ਵੀ ਖਾਇਆ ਜਾ ਸਕਦਾ ਸਕਦੇ ਹੈ।

ਕਟਹਲ ’ਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ’ਚ ਭਰਪੂਰ ਮਾਤਰਾ ’ਚ ਫਾਈਬਰ ਹੁੰਦਾ ਹੈ।

-ਕਟਹਲ ਵਿਚ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ।

- Advertisement -

-ਕਟਹਲ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ।

-ਹੱਡੀਆਂ ਦੀ ਮਜਬੂਤੀ ਲਈ ਵੀ ਕਟਹਲ ਬਹੁਤ ਲਾਭਦਾਇਕ ਹੈ। ਮੈਗਨੀਸ਼ੀਅਮ ਹੱਡੀਆਂ ਮਜਬੂਤ ਕਰਦਾ ਹੈ।

– ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚੱਬਣ ਨਾਲ ਮੂੰਹ ਦੇ ਛਾਲੇ ਨੂੰ ਠੀਕ ਹੁੰਦੇ ਹਨ।

-ਕਟਹਲ ’ਚ ਭਰਪੂਰ ਮਾਤਰਾ ’ਚ ਵਿਟਾਮਿਨ-ਈ ਮੌਜੂਦ ਹੁੰਦਾ ਹੈ, ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ।

Share this Article
Leave a comment