ਰਾਮ ਮੰਦਿਰ ਪ੍ਰਾਣ ਪ੍ਰਤੀਸ਼ਠਾ ‘ਚ ਨਹੀਂ ਸ਼ਾਮਿਲ ਹੋਣਗੇ ਲਾਲ ਕ੍ਰਿਸ਼ਨ ਅਡਵਾਨੀ

Rajneet Kaur
1 Min Read

ਨਿਊਜ਼ ਡੈਸਕ: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ‘ਚ ਸ਼ਾਮਿਲ ਨਹੀਂ ਹੋਣਗੇ। ਦਰਅਸਲ, ਅਜਿਹੀਆਂ ਖਬਰਾਂ ਹਨ ਕਿ ਅਡਵਾਨੀ ਪ੍ਰਾਣ ਪ੍ਰਤੀਸ਼ਠਾ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਅਯੁੱਧਿਆ ਨਹੀਂ ਜਾਣਗੇ।

ਰਾਮ ਮੰਦਿਰ ਟਰੱਸਟ ਨੇ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ​​ਮਨੋਹਰ ਜੋਸ਼ੀ ਨੂੰ ਵੀ ਸੱਦਾ ਦਿੱਤਾ ਸੀ, ਜੋ ਰਾਮ ਮੰਦਿਰ ਅੰਦੋਲਨ ਦੇ ਪ੍ਰਮੁੱਖ ਚਿਹਰੇ ਸਨ। ਹਾਲਾਂਕਿ ਵਧਦੀ ਉਮਰ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਦੇ ਮੱਦੇਨਜ਼ਰ ਅਡਵਾਨੀ ਦੇ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ‘ਚ ਹਿੱਸਾ ਲੈਣ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment