ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਹੋਵੇਗਾ ਰਿਲੀਜ਼

Rajneet Kaur
1 Min Read

ਨਿਊਜ਼ ਡੈਸਕ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 10 ਸਵੇਰੇ ਨਵਾਂ ਗੀਤ DRIPPY  ਰਿਲੀਜ਼ ਹੋਣ ਜਾ ਰਿਹਾ ਹੈ।  ਸਵੇਰੇ 10 ਵਜੇ ਮੂਸੇਵਾਲਾ ਦੇ ਯੂਟਿਊਬ ਪੇਜ ‘ਤੇ ਨਵਾਂ ਗੀਤ ਆਵੇਗਾ। ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ 6ਵਾਂ ਗੀਤ ਰਿਲੀਜ਼ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment