Breaking News

ਲਿਬਰਲ ਪਾਰਟੀ ਵਲੋਂ ਫੈਡਰਲ ਚੋਣਾਂ ਲਈ ਗੁਨੀਤ ਗਰੇਵਾਲ ਨਾਮਜ਼ਦ, ਪੰਜਾਬ ਇੰਡਸਟਰੀ ਨਾਲ ਹੈ ਖਾਸ ਰਿਸ਼ਤਾ

ਬ੍ਰਿਟਿਸ਼ ਕੋਲੰਬੀਆ : ਟਰੂਡੋ ਦੀ ਲਿਬਰਲ ਪਾਰਟੀ ਵਲੋਂ ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਫੈਡਰਲ ਚੋਣਾਂ ਲਈ ਪੰਜਾਬੀ ਮੂਲ ਦੀ ਗੁਨੀਤ ਗਰੇਵਾਲ ਨੂੰ ਨਾਮਜ਼ਦ ਕੀਤਾ ਗਿਆ ਹੈ।

ਗੀਤ ਗਰੇਵਾਲ ਨੇ ਵੀ ਨਾਮਜ਼ਦਗੀ ’ਤੇ ਇਕ ਵੀਡੀਓ ਸਾਂਝੀ ਕਰਕੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ।

 

View this post on Instagram

 

A post shared by Geet Grewal (@grewalgeet_)

ਗੁਨੀਤ ਗਰੇਵਾਲ ਦਾ ਪੰਜਾਬੀ ਇੰਡਸਟਰੀ ਨਾਲ ਵੀ ਕੁਝ ਖਾਸ ਰਿਸ਼ਤਾ ਹੈ। ਗੁਨੀਤ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਹਨ। ਗੁਨੀਤ ਗਰੇਵਾਲ ਦੀ ਨਾਮਜ਼ਦਗੀ ‘ਤੇ ਪਰਮੀਸ਼ ਵਰਮਾ ਨੇ ਵੀ ਤਸਵੀਰ ਸਾਂਝੀ ਕਰਕੇ ਵਧਾਈਆਂ ਦਿੱਤੀਆਂ ਹਨ।

ਪਰਮੀਸ਼ ਨੇ ਪੋਸਟ ਕਰਕੇ ਲਿਖਿਆ, ‘ਮੈਨੂੰ ਆਪਣੀ ਜੀਵਨਸਾਥਣ ’ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ ’ਚ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ’ਤੇ ਤੁਹਾਨੂੰ ਵਧਾਈ। ਮੈਂ ਤੁਹਾਨੂੰ ਕੈਨੇਡਾ ’ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਿਹਾ ਹਾਂ। ਮੈਂ ਹਮੇਸ਼ਾ ਤੁਹਾਡੇ ਨਾਲ ਰਹਾਂਗਾ।’

Check Also

ਅਮਰੀਕਾ ‘ਚ ਨਗਰ ਕੀਰਤਨ ਦੌਰਾਨ ਵਾਪਰੀ ਵੱਡੀ ਘਟਨਾ

ਕੈਲੀਫੋਰਨੀਆ: ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਵਿੱਚ ਇੱਕ ਗੁਰਦੁਆਰੇ ਵਿੱਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। …

Leave a Reply

Your email address will not be published. Required fields are marked *