ਤਿਹਾੜ ਜੇਲ੍ਹ ‘ਚ ਬੰਦ ਨੌਜਵਾਨ ਕਿਸਾਨਾਂ ਦੀ ਲਿਸਟ ਸੰਯੁਕਤ ਕਿਸਾਨ ਮੋਰਚੇ ਨੂੰ ਮਿਲੀ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਇੱਕ ਲਿਸਟ ਤਿਆਰ ਕੀਤੀ ਗਈ ਹੈ। ਜਿਹੜੇ ਕਿਸਾਨ ਤਿਹਾੜ ਜੇਲ੍ਹ ਵਿੱਚ ਬੰਦ ਕੀਤੇ ਗਏ ਹਨ ਇਹ ਲਿਸਟ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਤੀ ਗਈ ਹੈ ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਫੇਸਬੁੱਕ ਪੇਜ ਤੇ ਪਾ ਕੇ ਤਿਹਾੜ ਜੇਲ੍ਹ ‘ਚ ਬੰਦ ਕਿਸਾਨਾਂ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਸੂਚੀ ਵਿੱਚ 115 ਦੇ ਕਰੀਬ ਨੌਜਵਾਨਾਂ ਦੇ ਨਾਮ ਸ਼ਾਮਲ ਹਨ।

ਤੁਸੀਂ ਵੀ ਪੜ੍ਹੋ ਇਹ ਲਿਸਟ –

;

Share this Article
Leave a comment