Home / ਕਾਰੋਬਾਰ / ਨਵੇਂ ਸਾਲ ‘ਤੇ ਮੋਦੀ ਸਰਕਾਰ ਦਾ ਤੋਹਫ਼ਾ, ਐਲਪੀਜੀ ਦੀਆਂ ਕੀਮਤਾਂ ‘ਚ ਹੋਈ ਵੱਡੀ ਕਟੌਤੀ..
LPG prices cuts

ਨਵੇਂ ਸਾਲ ‘ਤੇ ਮੋਦੀ ਸਰਕਾਰ ਦਾ ਤੋਹਫ਼ਾ, ਐਲਪੀਜੀ ਦੀਆਂ ਕੀਮਤਾਂ ‘ਚ ਹੋਈ ਵੱਡੀ ਕਟੌਤੀ..

ਨਵੇਂ ਸਾਲ ‘ਤੇ ਮੋਦੀ ਸਰਕਾਰ ਨੇ ਦੇਸ਼ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ ‘ਚ ਕਟੌਤੀ ਕਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ ਸਰਕਾਰ ਦਾ ਇਹ ਫੈਸਲਾ 1 ਜਨਵਰੀ 2019 ਤੋਂ ਲਾਗੂ ਹੋ ਜਾਵੇਗਾ।

ਸਬਸਿਡੀ ਵਾਲਾ ਰਸੋਈ ਗੈਸ ਸਿਲੰਡਰ 5.91 ਰੁਪਏ ਸਸਤਾ ਹੋਇਆ ਹੈ; ਜਦ ਕਿ ਗ਼ੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ `ਚ 120.50 ਰੁਪਏ ਦੀ ਰਾਹਤ ਮਿਲੀ ਹੈ। ਇਹ ਜਾਣਕਾਰੀ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਦਿੱਤੀ ਗਈ ਹੈ।

ਇਹ ਨਵੀਆਂ ਕੀਮਤਾਂ ਅੱਜ ਸੋਮਵਾਰ ਨੂੰ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ। ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਨਵੰਬਰ `ਚ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 6.52 ਰੁਪਏ ਤੇ ਬਿਨਾ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ `ਚ 133 ਰੁਪਏ ਦੀ ਕਟੋਤੀ ਕੀਤੀ ਗਈ ਸੀ।

Check Also

ਰਾਨੂੰ ਮੰਡਲ ਨਾਲੋਂ ਵੀ ਸੁਰੀਲੀ ਅਵਾਜ਼ ਦਾ ਮਾਲਿਕ ਹੈ ਇਹ ਡਰਾਇਵਰ?..

ਲਖਨਊ : ਦੁਨੀਆਂ ਦੇ ਵਿੱਚ ਵੱਖ ਵੱਖ ਲੋਕਾਂ ਅੰਦਰ ਅਲੱਗ ਅਲੱਗ ਪ੍ਰਤਿਭਾ ਹੁੰਦੀ ਹੈ ਪਰ …

Leave a Reply

Your email address will not be published. Required fields are marked *