ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਾਜਪਾ ਨੇ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ!

Global Team
1 Min Read

ਲੁਧਿਆਣਾ: ਲੁਧਿਆਣਾ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਇੱਕ ਅਧਿਕਾਰਤ ਪੱਤਰ ਜਾਰੀ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ।

ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀ, ਜਿਸ ਕਾਰਨ ਹੁਣ ਇੱਥੇ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ।

ਇਸ ਸੀਟ ‘ਤੇ 19 ਜੂਨ 2025 ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜਿਆਂ ਦਾ ਐਲਾਨ 23 ਜੂਨ 2025 ਨੂੰ ਕੀਤਾ ਜਾਵੇਗਾ।

ਹੋਰ ਪਾਰਟੀਆਂ ਦੇ ਉਮੀਦਵਾਰ

ਆਮ ਆਦਮੀ ਪਾਰਟੀ (ਆਪ): ਰਾਜ ਸਭਾ ਮੈਂਬਰ ਸੰਜੀਵ ਅਰੋੜਾ
ਸ਼੍ਰੋਮਣੀ ਅਕਾਲੀ ਦਲ: ਐਡਵੋਕੇਟ ਪਰਉਪਕਾਰ ਸਿੰਘ ਘੁੰਮਣ
ਕਾਂਗਰਸ: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ

Share This Article
Leave a Comment