ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤ

Rajneet Kaur
1 Min Read

ਚੰਡੀਗੜ੍ਹ: ਚੰਡੀਗੜ੍ਹ ਦੇ ਨਵੇਂ ਡੀਜੀਪੀ ਯੂਟੀ ਕੇਡਰ ਦੇ 1995 ਬੈਚ ਦੇ ਆਈਪੀਐੱਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ। ਉਹ 1995 ਬੈਂਚ ਦੇ ਆਈ.ਪੀ.ਐਸ ਅਧਿਕਾਰੀ ਹਨ। ਉਨ੍ਹਾਂ ਦਾ ਦਿੱਲੀ ਤੋਂ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਵੀਰ ਕੁਮਾਰ ਰੰਜਨ ਚੰਡੀਗੜ੍ਹ ਦੇ ਡੀਜੀਪੀ ਸਨ।  ਪ੍ਰਵੀਰ ਰੰਜਨ ਨੂੰ ਸੀਆਈਐਸਐਫ ਦਾ ਵਧੀਕ ਡੀਜੀ ਨਿਯੁਕਤ ਕੀਤਾ ਗਿਆ ਹੈ। ਪ੍ਰਵੀਰ ਰੰਜਨ ਨੇ 19 ਅਗਸਤ, 2021 ਨੂੰ ਚੰਡੀਗੜ੍ਹ ਦੇ ਡੀਜੀਪੀ ਵਜੋਂ ਅਹੁਦਾ ਸੰਭਾਲਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment