ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

Rajneet Kaur
1 Min Read

ਅੰਮ੍ਰਿਤਸਰ : ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੇ ਮਹੰਤ ਕਰਮਜੀਤ ਸਿੰਘ ਨੂੰ ਨਵਾਂ ਪ੍ਰਧਾਨ ਚੁਣ ਲਿਆ ਹੈ।

ਦੱਸ ਦਈਏ ਕਿ ਬਲਜੀਤ ਸਿੰਘ ਦਾਦੂਵਾਲ ਨਵੇਂ ਪ੍ਰਧਾਨ ਨੂੰ ਚੁਣਨ ਦੀ ਇਸ ਬੈਠਕ ਵਿੱਚ ਸ਼ਾਮਿਲ ਨਹੀਂ ਹੋਏ ਅਤੇ ਉਨ੍ਹਾਂ ਨੇ ਬੈਠਕ ਦਾ ਬਾਈਕਾਟ ਕੀਤਾ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment