ਮਹਾਂਰਾਸਟਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ!

TeamGlobalPunjab
0 Min Read

ਮੁੰਬਈ : ਮਹਾਂਰਾਸਟਰ ਦੇ ਮੁੱਖ ਮੰਤਰੀ ਦੇਵੇਂਦਰ ਫੰਡਣਵੀਸ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਥੋੜਾ ਸਮਾਂ ਪਹਿਲਾਂ ਉਪ ਮੁੱਖ ਮੰਤਰੀ ਅਜੀਤ ਪਵਾਰ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਦੱਸਣਯੋਗ ਇਹ ਵੀ ਹੈ ਕਿ ਦੋਵਾਂ ਆਗੂਆਂ ਨੇ 4 ਦਿਨ ਪਹਿਲਾਂ ਹੀ ਸ਼ਨੀਵਾਰ ਵਾਲੇ ਦਿਨ ਸਵੇਰੇ ਰਾਜਭਵਨ ਵਿੱਚ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੀ ਹਾਜ਼ਰੀ ਵਿਚ ਅਹੁਦੇ ਲਈ ਸਹੁੰ ਚੁੱਕੀ ਸੀ।

Share this Article
Leave a comment