ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਸੂਬੇੇ ਸਰਕਾਰ ਵੱਲੋਂ 25 ਡੀ ਐਸ ਪੀਜ਼ ਦੇ ਤਬਾਦਲੇ

TeamGlobalPunjab
0 Min Read

ਚੰਡੀਗੜ੍ਹ : ਸੂਬਾ ਸਰਕਾਰ ਨੇ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕਰਦਿਆਂ ਸੂਬੇ ਦੇ  25 ਡੀ.ਐਸ.ਪੀਜ਼. ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਹੀ ਪ੍ਰਭਾਵੀ ਹੋਣਗੇ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ 25 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ।

Share this Article
Leave a comment