ਮਾਨ ਸੀਐਮ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ MP ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ

TeamGlobalPunjab
1 Min Read

ਚੰਡੀਗੜ੍ਹ  – ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਵਜੋਂ ਅਸਤੀਫ਼ਾ ਦੇਣਗੇ।  ਭਗਵੰਤ ਮਾਨ ਅੱਜ ਦਿੱਲੀ ਜਾ ਕੇ MP ਅਹੁਦੇ ਤੋਂ  ਅਸਤੀਫ਼ਾ ਦੇ ਦੇਣਗੇ।

- Advertisement -

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ
‘ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।

Share this Article
Leave a comment