ਚੰਡੀਗੜ੍ਹ: ਅੱਜ ਹਿੰਦ ਦੀ ਚਾਦਰ ਸਿੱਖਾਂ ਦੇ 9ਵੇਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। CM ਮਾਨ ਸਣੇ ਕਈ ਸਿਆਸੀ ਆਗੂਆਂ ਨੇ ਟਵੀਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ।
CM ਮਾਨ ਨੇ ਕਿਹਾ ਕਿ ਦਾਤਾ ਗੁਰੂ ਤੇਗ ਬਹਾਦਰ, ਹਿੰਦ ਦੀ ਚਾਦਰ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ, ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ, ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ…”
ਦਾਤਾ ਗੁਰੂ ਤੇਗ ਬਹਾਦਰ…ਹਿੰਦ ਦੀ ਚਾਦਰ…
ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ..ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ…ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ… pic.twitter.com/pUbHD0MXJM
— Bhagwant Mann (@BhagwantMann) December 17, 2023
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਕਿਹਾ, ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰੂ ਚਰਨਾਂ ‘ਚ ਕੋਟਿ ਕੋਟਿ ਪ੍ਰਣਾਮ। ਜ਼ਬਰ ਜ਼ੁਲਮ ਖ਼ਿਲਾਫ਼ ਹੋਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਕੁੱਲ ਸੰਸਾਰ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਤੇ ਸਮਾਜਿਕ ਅਜ਼ਾਦੀ ਲਈ ਚੇਤੰਨ ਕਰਦੀ ਹੈ।”
'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ। ਜ਼ਬਰ ਜ਼ੁਲਮ ਖ਼ਿਲਾਫ਼ ਹੋਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਕੁੱਲ ਸੰਸਾਰ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਤੇ ਸਮਾਜਿਕ ਅਜ਼ਾਦੀ ਲਈ ਚੇਤੰਨ ਕਰਦੀ ਹੈ।
#HindDiChadar… pic.twitter.com/aMzM6aWX6Q
— Sukhbir Singh Badal (@officeofssbadal) December 17, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।