ਵਾਸ਼ਿੰਗਟਨ: ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੀ ਪ੍ਰਬੰਧ ਨਿਰਦੇਸ਼ਕ ਕ੍ਰਿਸਟਾਲੀਨਾ ਜਾਰਜੀਵਾ ਨੇ ਬੁੱਧਵਾਰ ਨੂੰ ਭਾਰਤੀ ਨਾਗਰਿਕ ਕ੍ਰਿਸ਼ਨਾ ਸ਼੍ਰੀਨਿਵਾਸਨ ਨੂੰ ਏਸ਼ੀਆ ਅਤੇ ਪ੍ਰਸ਼ਾਂਤ ਵਿਭਾਗ (ਏਪੀਡੀ) ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਹ 22 ਜੂਨ ਤੋਂ ਅਹੁਦਾ ਸੰਭਾਲਣਗੇ। ਆਈਐਮਐਫ ਦੇ ਐਲਾਨ ਮੁਤਾਬਕ ਉਹ ਚਾਂਗਯੋਂਗ ਰੀ ਦੀ ਥਾਂ ਲੈਣਗੇ। 23 ਮਾਰਚ ਨੂੰ, ਮੁਦਰਾ ਫੰਡ ਨੇ …
Read More »Masonry Layout
ਭਾਰਤੀ ਸ਼ਾਂਤੀ ਰੱਖਿਅਕਾਂ ਨੂੰ ਦੱਖਣੀ ਸੂਡਾਨ ਵਿੱਚ ਮਿਲ ਰਿਹਾ ਸਨਮਾਨ, ਸਿਹਤ, ਸਿੱਖਿਆ ਅਤੇ ਖੇਡਾਂ ਦੇ ਖੇਤਰਾਂ ਵਿੱਚ ਦੇ ਰਹੇ ਯੋਗਦਾਨ
ਸੰਯੁਕਤ ਰਾਸ਼ਟਰ- ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ (UNMISS) ਵਿੱਚ ਤਾਇਨਾਤ ਭਾਰਤੀ ਸ਼ਾਂਤੀ ਰੱਖਿਅਕਾਂ ਨੂੰ ਉਨ੍ਹਾਂ ਦੀ ਹਿੰਮਤ ਅਤੇ ਸੇਵਾ ਲਈ ਸਥਾਨਕ ਅਧਿਕਾਰੀਆਂ ਅਤੇ ਨਾਗਰਿਕਾਂ ਵੱਲੋਂ ਸਨਮਾਨ ਅਤੇ ਪ੍ਰਸ਼ੰਸਾ ਮਿਲ ਰਹੀ ਹੈ। ਸੁਡਾਨ ਵਿੱਚ ਭਾਰਤੀ ਸ਼ਾਂਤੀ ਰੱਖਿਅਕ ਸੰਯੁਕਤ ਰਾਸ਼ਟਰ ਦੇ ਹੁਕਮ ਅਧੀਨ ਭਾਈਚਾਰਿਆਂ ਦੀ ਮਦਦ ਲਈ ਮਹੱਤਵਪੂਰਨ ਸਮਰੱਥਾ ਨਿਰਮਾਣ ਅਤੇ …
Read More »